ਫ਼ਿਰੌਤੀ ਅਤੇ ਗੋਲੀ ਕਾਂਡ 'ਚ ਜੰਡਿਆਲਾ ਪੁਲਿਸ ਨੇ ਦੋਸ਼ੀ ਕੀਤੇ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਫਰੋਤੀਆਂ ਅਤੇ ਗੋਲੀ ਕਾਂਡ ਦੇ ਮਾਮਲੇ ਵਿੱਚ ਵੱਖ-ਵੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਵਿੰਦਰਪਾਲ ਸਿੰਘ...