ਸਕੂਲਾਂ 'ਚ ਹੋਏ ਕੰਮਾਂ 'ਤੇ ਟਿੱਪਣੀਆਂ ਕਰਨਾ ਬੇਹੱਦ ਮੰਦਭਾਗਾ : ਧਾਲੀਵਾਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਉੱਤੇ ਟਿੱਪਣੀਆਂ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ...