ਪਾਕਿਸਤਾਨ ਵਿਚ ਇੱਕੋ ਪਰਵਾਰ ਦੇ 11 ਲੋਕਾਂ ਦੀ ਮੌਤ

ਪੇਸ਼ਾਵਰ, 11 ਜਨਵਰੀ, ਨਿਰਮਲ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਇਕ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਇਕ ਪਰਿਵਾਰ ਦੇ 11 ਮੈਂਬਰ, ਜਿਨ੍ਹਾਂ ਵਿਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ, ਉਨ੍ਹਾਂ ਦੇ ਘਰ ਵਿਚ...