Fake Call Center News: ਫਰਜ਼ੀ ਕਾਲ ਸੈਂਟਰ ਚਲਾ ਰਹੇ 3 ਜਣੇ ਕਾਬੂ

ਚੰਡੀਗੜ੍ਹ, 19 ਅਪ੍ਰੈਲ, ਨਿਰਮਲ : ਚੰਡੀਗੜ੍ਹ ਸਾਈਬਰ ਸੈੱਲ ਨੇ ਨੋਇਡਾ ’ਚ ਫਰਜ਼ੀ ਕਾਲ ਸੈਂਟਰ ਚਲਾ ਰਹੇ ਇਕ ਲੜਕੀ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਲੋਕਾਂ ਨੂੰ ਜਾਅਲੀ ਨਿਯੁਕਤੀ ਪੱਤਰ ਦੇ ਕੇ ਠੱਗੀ ਮਾਰਦੇ ਸਨ। ਤਿੰਨਾਂ ਮੁਲਜ਼ਮਾਂ...