5 Sept 2023 4:52 AM IST
ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ (WHO) ਨੇ ਸੋਮਵਾਰ ਨੂੰ ਇੱਕ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ਅਤੇ ਤੁਰਕੀ ਦੇ ਬਾਜ਼ਾਰਾਂ ਵਿੱਚ ਨਕਲੀ ਜਿਗਰ ਦੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ। ਆਪਣੀ ਚੇਤਾਵਨੀ ਵਿੱਚ, ਸੰਯੁਕਤ ਰਾਸ਼ਟਰ ਦੇ ਗਲੋਬਲ...