27 July 2025 1:22 PM IST
ਐਸਟੀਐਫ ਨੂੰ ਪਿਛਲੇ 10 ਸਾਲਾਂ ਵਿੱਚ ਉਸ ਦੀਆਂ 162 ਵਿਦੇਸ਼ੀ ਯਾਤਰਾਵਾਂ ਦੇ ਦਸਤਾਵੇਜ਼ੀ ਸਬੂਤ ਮਿਲੇ ਹਨ। ਪੁਲਿਸ ਉਸਨੂੰ ਰਿਮਾਂਡ 'ਤੇ ਲੈਣ ਦੀਆਂ ਤਿਆਰੀਆਂ ਕਰ ਰਹੀ ਹੈ।