ਸਾਲ 2023 ਵਿੱਚ 10,700 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਕੀਤੀ ਖ਼ੁਦਕੁਸ਼ੀ: ਰਿਪੋਰਟ ਐਨ.ਸੀ.ਆਰ.ਬੀ

ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਖ਼ੁਦਕੁਸ਼ੀ ਨੂੰ ਲੈ ਕਿ ਕੌਮੀ ਅਪਰਾਧ ਰਿਕਾਰਡਜ਼ ਬਿਊਰੋ ਦੀ ਰਿਪੋਰਟ ਨੇ ਖ਼ੁਲਾਸਾ ਕੀਤਾ ਹੈ ਕਿ ਸਾਲ 2023 ਦੌਰਾਨ ਖੇਤੀ ਖੇਤਰ ਨਾਲ ਜੁੜੇ 10,700 ਤੋਂ ਵੱਧ ਵਿਅਕਤੀਆਂ ਨੇ ਖ਼ੁਦਕੁਸ਼ੀ ਕੀਤੀ ਹੈ। ਰਿਪੋਰਟ ਅਨੁਸਾਰ...