ਯੁੱਧ ਵਿਚ ਲਾਪਤਾ ਅਤੇ ਬੰਧਕ ਬਣਾਏ ਗਏ ਲੋਕਾਂ ਦੇ ਘਰ ਵਾਲਿਆਂ ਨੂੰ ਮਿਲੇ ਨੇਤਨਯਾਹੂ

ਯੇਰੂਸ਼ਲਮ, 16 ਅਕਤੂਬਰ, ਨਿਰਮਲ : ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਇਜ਼ਰਾਈਲ ਦੇ ਕੁੱਲ 1400 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਲਾਪਤਾ ਹੋ ਗਏ। ਹਮਾਸ ਦੇ ਅੱਤਵਾਦੀਆਂ ਨੇ ਕਈ ਲੋਕਾਂ ਨੂੰ ਬੰਧਕ ਬਣਾ ਲਿਆ ਹੈ। ਇਸ ਦੌਰਾਨ...