ਪਤੀ ਦਾ ਗੁਰਦਾ ਵੇਚ ਸਾਰੇ ਪੈਸੇ ਲੈ ਕੇ ਪ੍ਰੇਮੀ ਨਾਲ ਫ਼ਰਾਰ ਹੋਈ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ ਜਾਂਦਾ ਹੈ ਤਾਂ ਇਹ ਰਿਸ਼ਤਾ ਹੋਰ ਵੀ ਗਹਿਰਾ ਹੋ ਜਾਂਦਾ ਹੈ ਤੇ ਪਤੀ ਪਤਨੀ ਇੱਕ ਦੂਜੇ ਉੱਤੇ ਅੰਨਿਆਂ ਵਾਂਗੂ ਵਿਸ਼ਵਾਸ਼ ਕਰਦੇ ਪਰ ਕਈ ਵਾਰੀ ਇਸਦਾ ਖਾਮਿਆਜਾ ਵੀ ਭੁਗਤਣਾ ਪੈਂਦਾ...