20 Feb 2025 5:40 PM IST
ਬਾਲੀਵੁੱਡ ਦੇ ਮਸ਼ਹੂਰ ਫਿਲਮ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਪੁੱਜੇ ਰਜ਼ਾ ਮੁਰਾਦ ਨੇ ਜਿੱਥੇ...