ਇਟਲੀ ਦਾ ਰੋਮ ਫਿਊਮੀਚੀਨੋ ਕੌਮਾਂਤਰੀ ਹਵਾਈ ਅੱਡਾ 8ਵੇਂ ਸਾਲ ਵੀ ਯੂਰਪ ‘ਚ ਅੱਵਲ

ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਅੰਤਰਰਾਸ਼ਟਰੀ ਹਵਾਈ ਅੱਡਾ 'ਲਿਓਨਾਰਦੋ ਦਾ ਵਿੰਚੀ ' ਫਿਊਮੀਚੀਨੋ ਪਿਛਲੇ ਸੱਤ ਸਾਲਾਂ ਤੋਂ ਯੂਰਪੀਅਨ ਦੇਸ਼ਾਂ ਦੇ ਹਵਾਈ ਅੱਡਿਆਂ ਨੂੰ ਪਛਾੜ ਕੇ ਦੁਨੀਆਂ ਭਰ ਵਿੱਚ ਯਾਤਰੀਆਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਵਧੀਆ...