ਕੈਸਲਮੋਰ ਸੀਨੀਅਰਜ਼ ਕਲੱਬ ਨੇ ਸਲਾਨਾ ਆਮ ਇਜਲਾਸ ਚ ਪਿਛਲੇ ਸਾਲ ਦਾ ਲੇਖਾ-ਜੋਖਾ ਅਤੇ ਫੈਮਲੀ ਫਨ ਤੇ ਵਿਦਾਇਗੀ ਪਾਰਟੀ ਦਿੱਤੀ ਗਈ

ਬਰੈਂਪਟਨ 1 ਅਕਤੂਬਰ (ਹਰਪ੍ਰੀਤ ਸਿੰਘ ਗਿੱਲ ਝੋਰੜਾਂ )- ਕੈਸਲਮੋਰ ਸੀਨੀਅਰਜ ਕਲੱਬ ਨੇ ਗੋਰ ਮੀਡੋ ਕਮਿਊਨਿਟੀ ਸੈਂਟਰ ਵਿਖੇ ਆਮ ਇਜਲਾਸ ਅਤੇ ਫੈਸਲੀ ਫੈਨ ਅਤੇ ਵਿਦਾਇਗੀ ਪਾਰਟੀ ਵਿੱਚ ਵੱਡੀ ਗਿਣਤੀ ਹਾਜਰੀ ਵਿੱਚ ਕਲੱਬ ਦੇ ਸਕੱਤਰ ਕਸ਼ਮੀਰਾ ਸਿੰਘ ਦਿਉਲ...