18 July 2024 1:13 PM IST
ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ...