5 Oct 2024 11:56 AM IST
ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ-ਹਰਿਆਣਾ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ। ਸਾਰੇ ਕਿਸਾਨ ਭਰਾ ਸੋਚ ਸਮਝ ਕੇ ਹੀ ਵੋਟ ਪਾਉਣ। ਕਿਉਂਕਿ ਸੂਬੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ 'ਤੇ ਕਈ ਅੱਤਿਆਚਾਰ ਕੀਤੇ ਹਨ। ਅਜਿਹੇ...