ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਚੋਣਾਂ ਮੌਕੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ

ਚੰਡੀਗੜ੍ਹ, 13 ਮਈ, ਪਰਦੀਪ ਸਿੰਘ: ਜਮਹੂਰੀ ਅਧਿਕਾਰ ਸਭਾ ਪੰਜਾਬ ਸੂਬੇ ਅੰਦਰ ਭਾਜਪਾ ਤੇ ਹੋਰ ਪਾਰਟੀਆਂ ਤੋਂ ਸੁਆਲ ਪੁੱਛਣ ਵਾਲੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਤੇ ਪੁਲੀਸ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।  ਸਭਾ ਪੰਜਾਬ ਦੇ ਚੋਣ...