Farmer organizations ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸਰਕਾਰ ਵਿਰੁੱਧ ਕੀਤਾ ਵਿਰੋਧ ਪ੍ਰਦਰਸ਼ਨ

ਪੰਜਾਬ ਭਰ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਅੱਜ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਕਰਦੇ ਹੋਏ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਸਮੇਂ ਦੌਰਾਨ ਟੋਲ ਪਲਾਜਿਆਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਫਰੀ ਕਰਨ ਦਾ...