ਕਿਸਾਨਾਂ ਨੇ ਚੁੱਕਿਆ ਪੰਜਾਬ 'ਚ ਨਸ਼ਾ ਖ਼ਤਮ ਕਰਨ ਦਾ ਬੀੜਾ!

ਪੰਜਾਬ ਦੇ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਵੱਖ-ਵੱਖ ਤਰੀਕੇ ਦੀਆਂ ਪ੍ਰਕਿਰਿਆਵਾਂ ਆਰੰਭ ਦੀ ਪੰਜਾਬ ਦੀ ਸਰਕਾਰ ਨਜ਼ਰ ਆਉਂਦੀ ਹੈ। ਪੰਜਾਬ ਦੀ ਸਰਕਾਰ ਦੇ ਵੱਲੋਂ ਵੱਡੇ ਪੱਧਰ ਦੇ ਉੱਪਰ ਪੰਜਾਬ ਦੇ ਵਿੱਚ ਨਸ਼ਾ ਤਸਕਰਾਂ ਦੇ ਉੱਪਰ ਸ਼ਿਕੰਜਾ ਕੱਸਿਆ ਜਾ...