Sukhbir Badal ਵੱਲੋਂ ਪੀੜਤ ਕਿਸਾਨਾਂ ਦੀ ਮਦਦ ਕਰਨ ਦਾ ਐਲਾਨ

ਚੰਡੀਗੜ੍ਹ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ...