ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਇੱਕ ਵਾਰ ਫਿਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ ਕਿਉਂਕਿ ਅੱਜ ਨਹਿਰੀ ਪਾਣੀ ਸੰਘਰਸ਼ ਕਮੇਟੀ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਪੰਜਾਬ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ...