11 Sept 2023 4:35 AM IST
ਲੁਧਿਆਣਾ 11 ਸਤੰਬਰ, ਹ.ਬ. : ਕਿਸਾਨਾਂ ਨੇ ਅੱਜ ਲੁਧਿਆਣਾ ਦੇ ਛੇ ਮਾਰਗ ਬੰਦ ਕਰਕੇ ਚੱਕਾ ਜਾਮ ਕਰ ਦਿੱਤਾ ਹੈ। ਇਸ ਦਾ ਕਾਰਨ ਭੂ-ਮਾਫੀਆ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਦੀ ਖੁਦਕੁਸ਼ੀ ਹੈ। ਮਾਮਲੇ ਵਿੱਚ...