ਦੇਸ਼ ਦੇ ਕਿਸਾਨਾਂ ਨੂੰ ਮਾਰਨ ਦੀ ਕਰ ਰਹੀ ਕੇਂਦਰ ਸਰਕਾਰ : ਸਰਵਨ ਸਿੰਘ ਪੰਧੇਰ

ਅਮਰੀਕਾ ਦੇ ਉਪ ਰਾਸ਼ਟਰਪਤੀ ਭਾਰਤ ਦੌਰੇ ਤੇ ਹਨ ਅਤੇ ਕੁਝ ਸਮੇਂ ਬਾਅਦ ਅਮੇਰੀਕਨ ਉਪ ਰਾਸ਼ਟਰਪਤੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਵਿੱਚ ਮੁਲਾਕਾਤ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਕਿਸਾਨ ਹੁਣ ਚਿੰਤਤ ਨਜ਼ਰ ਆ ਰਹੇ ਹਨ ਇਸ ਬਾਬਤ...