ਕਿਸਾਨ ਨੇ ਖੇਤ 'ਚ ਪਰਾਲੀ ਨੂੰ ਲਗਾਈ ਅੱਗ, ਮੌਕੇ 'ਤੇ ਪਹੁੰਚਿਆ ਪ੍ਰਸ਼ਾਸਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ...