ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦਿਹਾਂਤ

ਮੁੰਬਈ : ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ, ਦੀਵਾਲੀ ਦੇ ਮੌਕੇ 'ਤੇ ਉਨ੍ਹਾਂ ਦੇ ਦੇਹਾਂਤ ਦੀ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਦੁਖੀ ਕਰ ਦਿੱਤਾ ਹੈ। ਸੈਲੇਬਸ ਅਤੇ ਉਨ੍ਹਾਂ ਦੇ...