16 March 2026 5:03 PM IST
ਉਘੇ ਸਿੱਖ ਪ੍ਰਚਾਰਕ ਅਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ, ਪਟਿਆਲਾ ਦੇ ਮੁਖੀ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਲਈ ਮੁਸੀਬਤਾਂ ਹੁਣ ਵਧਦੀਆਂ ਜਾ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਮਾਣਹਾਨੀ ਦੇ ਇੱਕ ਪੁਰਾਣੇ ਮਾਮਲੇ ਵਿੱਚ ਉਨ੍ਹਾਂ...