Khamano Police ਵੱਲੋਂ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਸਾਥੀਆ ਖਿਲਾਫ ਮਾਮਲਾ ਦਰਜ

ਜ਼ਿਲਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ ਬੀਤੇ ਦਿਨੀ ਇੱਕੋ ਸਕੂਲ ਵਿੱਚ ਪੜ੍ਹਦੇ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ (ਕਿਰਚਾਂ) ਨਾਲ ਕੀਤੇ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਵਿੱਚ ਖਮਾਣੋ ਪੁਲਿਸ ਨੇ ਮਾਮਲਾ ਦਰਜ ਕਰਕੇ 2...