17 April 2024 12:19 PM IST
ਨਵੀਂ ਦਿੱਲੀ (17 ਅਪ੍ਰੈਲ), ਰਜਨੀਸ਼ ਕੌਰ : ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ ICICI ਬੈਂਕ ਨੇ ਆਪਣੀ FD ਦੀਆਂ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ 'ਚ ਇਹ ਤੀਜੀ ਵਾਰ ਹੈ ਜਦੋਂ ਬੈਂਕ ਨੇ ਵਿਆਜ...