9 Sept 2023 9:28 AM IST
ਫ਼ਿਰੋਜ਼ਪੁਰ : ਹੁਣ ਪੰਜਾਬ ਪੁਲੀਸ ਦੇ ਡੀਐਸਪੀ ਵੱਲੋਂ ਆਪਣੇ ਹੀ ਐਸਐਚਓ ਅਤੇ 11 ਹੋਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਲਈ ਐਸਐਸਪੀ ਨੂੰ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ।...