ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ

ਫਿਰੋਜ਼ਪੁਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਮਮਦੋਟ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਭਿਆਨਕ ਹਾਦਸੇ ਦੌਰਾਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਤੜਕੇ...