ਭਗਵੰਤ ਮਾਨ ਨੇ ਕਾਂਗਰਸ ਨੂੰ 'ਪੁਰਾਣੀ ਫਿਏਟ ਕਾਰ' ਕਿਉਂ ਕਿਹਾ ?

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਉਣ ਲਈ ਪੰਜਾਬ ਕਾਂਗਰਸ ਦੇ ਮੈਂਬਰਾਂ ਦੀ ਭਾਰੀ ਆਲੋਚਨਾ ਕੀਤੀ। ਉਨ੍ਹਾਂ ਗੁੱਸੇ ਵਿੱਚ ਕਾਂਗਰਸ ਪਾਰਟੀ ਦੀ ਤੁਲਨਾ ਪੁਰਾਣੀ ਫਿਏਟ ਕਾਰ ਨਾਲ...