ਅਮਰੀਕਾ ਅਤੇ ਚੀਨ ਦੇ ਲੜਾਕੂ ਜਹਾਜ਼ਾਂ ਵਿਚਕਾਰ ਟਲ ਗਿਆ ਵੱਡਾ ਹਾਦਸਾ

ਬੀਜਿੰਗ : ਇਨ੍ਹੀਂ ਦਿਨੀਂ ਦੁਨੀਆ ਦੇ ਕਈ ਦੇਸ਼ਾਂ ਵਿਚਾਲੇ ਤਣਾਅ ਚੱਲ ਰਿਹਾ ਹੈ। ਇਕ ਪਾਸੇ ਜਿੱਥੇ ਰੂਸ ਅਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਜੰਗ ਚੱਲ ਰਹੀ ਹੈ, ਉਥੇ ਹੀ ਇਸ ਮਹੀਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਵੀ ਜੰਗ ਸ਼ੁਰੂ ਹੋ ਗਈ ਹੈ। ਇਸ ਦੇ...