Fighter Pooja Tomar : ਫਾਈਟਰ ਪੂਜਾ ਤੋਮਰ ਨੇ ਰਚਿਆ ਇਤਿਹਾਸ, UFC ਵਿੱਚ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

ਭਾਰਤੀ ਫਾਈਟਰ ਪੂਜਾ ਤੋਮਰ ਨੇ ਇਤਿਹਾਸ ਰਚਿਆ ਹੈ। ਪੂਜਾ ਅਲਟੀਮੇਟ ਫਾਈਟਿੰਗ ਚੈਂਪੀਅਨਸ਼ਿਪ (UFC) ਵਿਚ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਾਰਸ਼ਲ ਆਰਟ ਫਾਈਟਰ ਬਣ ਗਈ ਹੈ।