10 March 2024 1:53 AM IST
ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਇਸ ਪੂਰੀ ਘਟਨਾ 'ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ...