ਸ੍ਰੀ ਦਰਬਾਰ ਸਾਹਿਬ ਪਹੁੰਚੀ 'ਛਾਵਾ' ਦੀ ਸਟਾਰਕਾਸਟ ਵਿੱਕੀ ਕੌਸ਼ਲ ਤੇ ਰਸ਼ਮਿਕਾ ਮੰਦਾਨਾ

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮੀਕਾ ਮੰਡਾਨਾ ਹਾਲ ਹੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਦੋਵੇਂ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਛਾਵਾ ਦੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਵਿੱਕੀ ਕੌਸ਼ਲ ਅਤੇ...