27 July 2024 6:56 AM IST
ਕੰਗਨਾ ਰਣੌਤ ਇੱਕ ਭਾਰਤੀ ਫਿਲਮ ਅਦਾਕਾਰਾ ਹੈ। ਜਿਸ ਨੇ ਆਪਣੇ ਦਮ 'ਤੇ ਬਾਲੀਵੁੱਡ 'ਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਨੂੰ ਤਿੰਨ ਵਾਰ ਨੈਸ਼ਨਲ ਫਿਲਮ ਐਵਾਰਡ ਅਤੇ ਚਾਰ ਵਾਰ ਫਿਲਮਫੇਅਰ ਐਵਾਰਡ ਵੀ ਮਿਲ ਚੁੱਕਾ ਹੈ।