ਪੰਜਾਬ ’ਚ ਪਹਿਲੀ ਵਾਰ ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ...