ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦੀ ਆਰੰਭਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਦੁਆਰਾ ਰਾਮਸਰ ਸਾਹਿਬ ਵਿਖੇ sgpc ਵਲੋ ਸ੍ਰੀ ਅਖੰਡ ਪਾਠ ਜੀ ਦੇ ਪਾਠ ਦੀ ਆਰੰਭਤਾ ਹੋਈ ਜਿਸਦੇ ਭੋਗ 24 ਅਗਸਤ ਨੂੰ ਪੈਣਗੇ ਅਤੇ ਕਥਾ ਕੀਰਤਨ ਉਪਰੰਤ ਇਕ ਵਿਸ਼ਾਲ ਨਗਰ ਕੀਰਤਨ...