11 Sept 2023 7:19 AM IST
ਮੁਹਾਲੀ, 11 ਸਤੰਬਰ, ਹ.ਬ. : ਮੁਹਾਲੀ ਵਿਚ ਸੋਮਵਾਰ ਨੂੰ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦਾ ਆਗਾਜ਼ ਹੋਇਆ। ਸੀਐਮ ਭਗਵੰਤ ਮਾਨ ਨੇ ਇਸ ਦਾ ਉਦਘਾਟਨ ਕੀਤਾ। ਪ੍ਰੋਗਰਾਮ ਵਿਚ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਰਹੇ। ਸੈਰ ਸਪਾਟਾ...