ਇੰਗਲੈਂਡ ਕ੍ਰਿਕਟ ਟੀਮ ਨੇ ਪਹਿਲੇ ਮੈਚ ਲਈ ਆਪਣੇ ਪਲੇਇੰਗ ਇਲੈਵਨ ਦਾ ਐਲਾਨ ਕੀਤਾ

ਦੋਵਾਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਟੀ-20 ਸੀਰੀਜ਼ 18 ਅਕਤੂਬਰ ਨੂੰ ਕ੍ਰਾਈਸਟਚਰਚ ਦੇ ਹੈਗਲੀ ਓਵਲ ਵਿਖੇ ਸ਼ੁਰੂ ਹੋਵੇਗੀ।