ਏਐਸਆਈ ਸਰੂਪ ਸਿੰਘ ਕਤਲ ਮਾਮਲੇ ’ਚ ਹੁਣ ਤੱਕ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ, 19 ਨਵੰਬਰ (ਹਿਮਾਂਸ਼ੂ ਸ਼ਰਮਾ) : ਪਿਛਲੇ ਦਿਨੀਂ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਲਵਪ੍ਰੀਤ ਸਿੰਘ ਪੁੱਤਰ ਸਰੂਪ ਸਿੰਘ ਨੇ ਮਾਮਲਾ ਦਰਜ ਕਰਵਾਇਆ ਸੀ, ਕਿ ਉਸ ਦੇ ਪਿਤਾ ਏ.ਐਸ.ਆਈ ਸਰੂਪ ਸਿੰਘ ਜੋ ਕਿ ਚੌਕੀ ਨਵਾਂਪਿੰਡ ਥਾਣਾ ਜੰਡਿਆਲਾ ਗੁਰੂ...