ਨਾਭਾ ਜੇਲ੍ਹ ਵਿਚ ਬੰਦ ਪੰਜ ਨੌਜਵਾਨ ਕਿਸਾਨ ਆਗੂਆਂ ਨੂੰ ਕੀਤਾ ਰਿਹਾਅ

ਕਿਸਾਨਾਂ ਦੇ ਸੰਘਰਸ਼ ਅੱਗੇ ਇੱਕ ਵਾਰ ਫਿਰ ਸਰਕਾਰ ਨੂੰ ਝੁਕਣਾ ਪਿਆ ਹੈ, ਜੀ ਹਾਂ ਬਸੀ ਪਠਾਣਾਂ ਦੇ ਵਿਧਾਇਕ ਨੂੰ ਪਿੰਡਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਜਾਣ ਸਮੇਂ ਕਿਸਾਨ ਆਗੂਆਂ ਵੱਲੋਂ ਸਵਾਲ ਪੁੱਛੇ ਜਾਣ ਦੇ ਮਾਮਲੇ ਨੂੰ ਲੈ ਕੇ...