ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਢਾਕਾ 'ਚ ਐਮਰਜੈਂਸੀ ਲੈਂਡਿੰਗ, ਕੀ ਸੀ ਕਾਰਨ?

ਗੁਹਾਟੀ : ਮੁੰਬਈ ਤੋਂ ਗੁਹਾਟੀ ਜਾ ਰਹੇ ਇੰਡੀਗੋ ਦੇ ਜਹਾਜ਼ ਨੂੰ ਸ਼ਨੀਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਕੀਤਾ ਗਿਆ। ਇਸ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਇਸ ਕਾਰਨ ਅਸਾਮ ਦੇ ਗੁਹਾਟੀ...