ਜਹਾਜ਼ ਕ੍ਰੈਸ਼ ਦੌਰਾਨ ਹਰਿਆਣੇ ਦਾ ਫ਼ੌਜੀ ਜਵਾਨ ਸ਼ਹੀਦ

ਗੁਜਰਾਤ ਦੇ ਜਾਮਨਗਰ ’ਚ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ ਸੀ, ਜਿਸ ਦੌਰਾਨ ਹਰਿਆਣਾ ਦੇ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦੀ ਸ਼ਹਾਦਤ ਹੋ ਗਈ। ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਤੱਕ ਪੁੱਜੀ ਤਾਂ ਪਰਿਵਾਰ ਸਮੇਤ ਸਾਰੇ ਰੇਵਾੜੀ ਸ਼ਹਿਰ...