22 Dec 2025 12:20 PM IST
ਅਜਨਾਲਾ ਹਲਕੇ ਦੇ ਪਿੰਡ ਪੈੜੇਵਾਲ ਵਿੱਚ ਉਸ ਸਮੇਂ ਭਾਵੁਕ ਮਾਹੌਲ ਬਣ ਗਿਆ ਜਦੋਂ ਮਸ਼ਹੂਰ ਰੈਪਰ ਬਾਦਸ਼ਾਹ ਹੜ੍ਹ ਪੀੜਤ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਬਾਦਸ਼ਾਹ ਨੇ ਆਪਣੇ ਨਿੱਜੀ ਯਤਨਾਂ ਨਾਲ ਤਿਆਰ ਕਰਵਾਏ ਨਵੇਂ ਘਰ ਦੀਆਂ ਚਾਬੀਆਂ ਪਰਿਵਾਰ...