ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਅਲਰਟ

ਚੰਡੀਗੜ੍ਹ 13 ਦਸੰਬਰ, ਨਿਰਮਲ : ਮੌਸਮ ਵਿਭਾਗ ਨੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਅਤੇ ਸ਼ਾਮ ਨੂੰ ਸੜਕਾਂ ’ਤੇ ਸਿਰਫ 10 ਮੀਟਰ ਵਿਜ਼ੀਬਿਲਟੀ ਦਰਜ ਕੀਤੀ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ...