ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ 'ਚ ਇਸ ਦਾ ਅਸਰ ਘੱਟ ਹੋਵੇਗਾ।