ਵਿਨੇਸ਼ ਫੋਗਾਟ ਨੇ ਇਤਿਹਾਸ ਸਿਰਜਿਆ, ਫਾਈਨਲ ਵਿੱਚ ਪੁੱਜੀ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਇੱਥੇ ਓਲੰਪਿਕ ਖੇਡਾਂ ਵਿੱਚ ਮਹਿਲਾਵਾਂ ਦੇ ਕੁਸ਼ਤੀ ਦੇ 50 ਕਿਲੋ ਭਾਰ ਵਰਗ ਵਿੱਚ ਜਿੱਤ ਦਰਜ ਕਰ ਕੇ ਫਾਈਨਲ ਵਿੱਚ ਪਹੁੰਚ ਗਈ ਹੈ