28 Sept 2023 6:05 AM GMT
ਖਟਕੜ ਕਲਾਂ, 28 ਸਤੰਬਰ : ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ...