27 July 2025 2:10 PM IST
ਇਸ ਕਾਰਨ ਜੋੜਾਂ ਵਿੱਚ ਪਿਊਰੀਨ ਦੇ ਕ੍ਰਿਸਟਲ ਜਮ੍ਹਾਂ ਹੋ ਜਾਂਦੇ ਹਨ, ਜਿਸ ਨਾਲ ਦਰਦ ਅਤੇ ਸੋਜ ਹੋ ਸਕਦੀ ਹੈ। ਸਮੱਸਿਆ ਨੂੰ ਹੋਰ ਵਧਣ ਤੋਂ ਰੋਕਣ ਲਈ ਇਨ੍ਹਾਂ ਲੱਛਣਾਂ ਨੂੰ ਪਛਾਣਨਾ ਬਹੁਤ ਜ਼ਰੂਰੀ ਹੈ।