15 Sept 2023 8:30 AM IST
ਅੰਮ੍ਰਿਤਸਰ, 15 ਸਤੰਬਰ , ਹ.ਬ. : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਨਿੱਚਵਰਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ...