5 Feb 2024 7:32 AM IST
ਔਟਵਾ, 5 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਦੇ ਮਕਾਨ ਖਰੀਦਣ ’ਤੇ ਪਾਬੰਦੀ ਦੋ ਸਾਲ ਹੋਰ ਵਧਾ ਦਿਤੀ ਗਈ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਤਵਾਰ ਨੂੰ ਪਾਬੰਦੀ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਅਤੇ ਹੁਣ 31...